ਦਿਲਹੁ ਮੁਹਬਤਿ ਜਿਨ ਸੇਈ ਸਚਿਆ ।। ਜਿਨ ਮਨਿ ਹੋਰੁ ਮੁਖਿ ਹੋਰਿ ਸਿ ਕਾਂਢੇ ਕਚਿਆ।। ਰਤੇ ਇਸ਼ਕ ਖੁਦਾਇ ਰੰਗਿ ਦੀਦਾਰੁ ਕੇ ਵਿਸਰਿਆ ਜਿਨ ਨਾਮੁ ਤੇ ਭੁਇ ਭਾਰ ਥੀਏ।। ਪਰਵਦਗਾਰ ਅਪਾਰ ਅਗਮ ਬੇਅੰਤ ਤੂੰ।। ਜਿਨ੍ਹਾਂ ਪਛਾਤਾ ਸਚੁ ਚੁੰਮਾ ਪੈਰ ਮੂੰ।। ਤੇਰੀ ਪਨਹ ਖੁਦਾਇ ਤੂ ਬਖਸੰਦਗੀ।। ਸ਼ੇਖ਼ ਫਰੀਦੇ ਖੈਰੁ ਦੀਜੈ ਬੰਦਗੀ।।